ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰ ਦੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਵਰੋਸਾਈ ਪਾਵਨ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤਾ ਐਲਾਨ
ਗੁਰੂ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ
HOMEPAGE:-http://PUNJABDIAL.IN

Leave a Reply