Thursday, February 22, 2024
Home NEWS 30 ਨਵੰਬਰ ਤੱਕ ਨੰਗਲ ਫਲਾਈਓਵਰ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ...

30 ਨਵੰਬਰ ਤੱਕ ਨੰਗਲ ਫਲਾਈਓਵਰ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ  ਨੰਗਲ ਰੇਲਵੇ ਫਲਾਈਓਵਰ ਦਾ ਕੰਮ 30 ਨਵੰਬਰ 2023 ਤੱਕ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। 

ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ਆਪਣੇ ਮਿਥੇ ਸਮੇਂ ਤੋਂ ਪਹਿਲਾਂ ਹੀ ਬਹੁਤ ਪਿੱਛੇ ਚਲ ਰਿਹਾ ਸੀ ਜਿਸ ਕਾਰਨ ਨੰਗਲ ਵਾਸੀਆਂ ਅਤੇ  ਆਸ ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਉਨ੍ਹਾਂ ਕਿਹਾ ਕਿ ਨੰਗਲ ਫਲਾਈਓਵਰ ਦੇ ਇੱਕ ਪਾਸੇ ਦੇ ਖੁੱਲਣ ਨਾਲ ਨੰਗਲ ਦੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਪਹਿਲਾ ਹੀ ਖੁਸ਼ੀ ਦੀ ਲਹਿਰ ਹੈ।

ਉਹਨਾਂ ਕਿਹਾ ਕਿ ਨੰਗਲ ਰੇਲਵੇ ਫਲਾਈਓਵਰ ਦੇ ਦੂਜੇ ਪਾਸੇ ਦਾ ਕੰਮ  ਦੀਵਾਲੀ ਤੱਕ ਮੁਕੰਮਲ ਕਰ ਲਿਆ ਜਾਵੇ ਅਤੇ। ਟੈਸਟਿੰਗ ਆਦਿ ਦਾ ਕੰਮ ਮੁਕੰਮਲ ਕਰਕੇ  30 ਨਵੰਬਰ 2023 ਤੱਕ ਦੂਜੇ ਪਾਸਾ ਵੀ ਲੋਕਾਂ ਲਈ ਖੋਲ ਦਿੱਤਾ ਜਾਵੇ।

ਇਸ ਮੀਟਿੰਗ ਮੌਕੇ ਐਸ.ਡੀ.ਐਮ ਨੰਗਲ, ਐਨ.ਐਚ.ਆਈ, ਪੀ.ਡਬਲਿਯੂ.ਡੀ, ਟਰਾਂਸਪੋਰਟ ਅਤੇ ਹਾਈਵੇਅ ਦੇ ਅਧਿਕਾਰੀ ਹਾਜ਼ਰ ਸਨ।http://punjabdial.in

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments