Saturday, March 2, 2024
Home Uncategorized LATEST UPDATES ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ...

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਮੁੱਖ ਮੰਤਰੀ ਦਫ਼ਤਰ, ਪੰਜਾਬ

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ, 1 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।http://PUNJABDIAL.IN

RELATED ARTICLES

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

LEAVE A REPLY

Please enter your comment!
Please enter your name here

- Advertisment -

Most Popular

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

History of First Human Kiss: ਹਜ਼ਾਰਾਂ ਸਾਲ ਪਹਿਲਾਂ ਇਨਸਾਨ ਨੇ ਕੀਤਾ ਸੀ ਪਹਿਲਾ Kiss, ਰਿਸਚਰਚ ਚ ਹੋਇਆ ਵੱਡਾ ਖੁਲਾਸਾ 

History of First Human Kiss: ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਵਿੱਚ ਚੁੰਮਣ ਸ਼ਬਦ ਬਹੁਤ ਆਮ ਹੋ ਗਿਆ ਹੈ। ਵਿਦੇਸ਼ੀ ਸੱਭਿਆਚਾਰਾਂ ਵਿੱਚ ਚੁੰਮਣਾ...

Recent Comments