Saturday, March 2, 2024
Home NEWS ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਭਾਰਤ ਰਤਨ

ਚੌਧਰੀ ਚਰਨ ਸਿੰਘ, ਨਰਸਿਮ੍ਹਾ ਰਾਓ ਤੇ ਵਿਗਿਆਨੀ ਸਵਾਮੀਨਾਥਨ ਨੂੰ ਭਾਰਤ ਰਤਨ

ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨ ਆਗੂ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ (Bharat Ratna) ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਦੇਸ਼ ਦੇ ਪ੍ਰਭਾਵਸ਼ਾਲੀ ਕਿਸਾਨ ਨੇਤਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

ਚੌਧਰੀ ਚਰਨ ਸਿੰਘ ਨੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਦੇ ਹਿੱਤ ਵਿੱਚ ਅਜਿਹੇ ਕਈ ਫੈਸਲੇ ਲਏ ਸਨ, ਜਿਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਭਾਵੇਂ ਉਹ ਪੂਰੇ ਦੇਸ਼ ਵਿਚ ਹਰਮਨ ਪਿਆਰੇ ਸਨ, ਪਰ ਪੱਛਮੀ ਉੱਤਰ ਪ੍ਰਦੇਸ਼ ਵਿਚ ਉਨ੍ਹਾਂ ਦਾ ਪ੍ਰਭਾਵ ਜ਼ਿਆਦਾ ਸੀ।

ਭਾਰਤ ਸਰਕਾਰ ਨੇ ਚੌਧਰੀ ਚਰਨ ਸਿੰਘ ਨੂੰ ਮੌਤ ਉਪਰੰਤ ਭਾਰਤ ਰਤਨ ਦੇਣ ਦਾ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਉਨ੍ਹਾਂ ਦੇ ਪੋਤਰੇ ਜਯੰਤ ਚੌਧਰੀ ਦੇ ਐਨਡੀਏ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਇਸ ਸਾਲ ਲੋਕ ਸਭਾ ਚੋਣਾਂ ਵੀ ਹੋਣੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ਰਾਹੀਂ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ।PUNJABDIAL.IN

RELATED ARTICLES

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

LEAVE A REPLY

Please enter your comment!
Please enter your name here

- Advertisment -

Most Popular

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

History of First Human Kiss: ਹਜ਼ਾਰਾਂ ਸਾਲ ਪਹਿਲਾਂ ਇਨਸਾਨ ਨੇ ਕੀਤਾ ਸੀ ਪਹਿਲਾ Kiss, ਰਿਸਚਰਚ ਚ ਹੋਇਆ ਵੱਡਾ ਖੁਲਾਸਾ 

History of First Human Kiss: ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਵਿੱਚ ਚੁੰਮਣ ਸ਼ਬਦ ਬਹੁਤ ਆਮ ਹੋ ਗਿਆ ਹੈ। ਵਿਦੇਸ਼ੀ ਸੱਭਿਆਚਾਰਾਂ ਵਿੱਚ ਚੁੰਮਣਾ...

Recent Comments