Thursday, February 22, 2024
Home Uncategorized LATEST UPDATES Farmers Protest: ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਦੀ ਐਂਟਰੀ, ਸੰਘਰਸ਼ ਦੀ ਰਣਨੀਤੀ...

Farmers Protest: ਕਿਸਾਨਾਂ ਦੇ ਹੱਕ ਵਿੱਚ ਕਾਂਗਰਸ ਦੀ ਐਂਟਰੀ, ਸੰਘਰਸ਼ ਦੀ ਰਣਨੀਤੀ ਨੂੰ ਲੈ ਕੇ ਰਾਜਾ ਵੜਿੰਗ ਅੱਜ ਕਰਨਗੇ ਪ੍ਰੈਸ ਕਾਨਫਰੰਸ

Farmers Protest: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਕਾਨੂੰਨੀ ਟੀਮ ਦੇ ਮੁਖੀ ਵੀ ਮੌਜੂਦ ਰਹਿਣਗੇ। ਉਹ ਇਸ ਸੰਘਰਸ਼ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣਗੇ।

Farmers Protest: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਸੱਤਾਧਾਰੀ ਤੋਂ ਲੈ ਕੇ ਵਿਰੋਧੀ ਪਾਰਟੀਆਂ ਵੀ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੀ ਕਾਨੂੰਨੀ ਟੀਮ ਦੇ ਮੁਖੀ ਵੀ ਮੌਜੂਦ ਰਹਿਣਗੇ। ਉਹ ਇਸ ਸੰਘਰਸ਼ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣਗੇ। ਇਸ ਮੌਕੇ ਕਾਂਗਰਸ ਲੀਗਲ ਸੈਲ ਦੇ ਚੇਅਰਮੈਨ ਬਿਪਨ ਘਈ ਅਤੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਪ੍ਰੀਤ ਖਡਿਆਲ ਵੀ ਮੌਜੂਦ ਰਹਿਣਗੇ।

ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਰਹੀ ਬੇਨਤੀਜਾ
ਦਸ ਦੇਈਏ ਕਿ ਸੋਮਵਾਰ ਰਾਤ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਕਰੀਬ ਸਾਢੇ ਪੰਜ ਘੰਟੇ ਚੱਲੀ। ਮੀਟਿੰਗ ਵਿੱਚ ਐਮਐਸਪੀ ਸਮੇਤ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਹਾ ਸੀ ਕਿ ਅਸੀਂ ਨਹੀਂ ਚਾਹੁੰਦੇ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਪਵੇ। ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ।http://PUNJABDIAL.IN

RELATED ARTICLES

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments