Tuesday, April 16, 2024
Home NATIONAL NEWS 500 ਟੈਸਟ ਵਿਕਟਾਂ ਲੈ ਕੇ ਅਸ਼ਵਿਨ ਨੇ ਰਚਿਆ ਇਤਿਹਾਸ, ਇਸ ਮਾਮਲੇ ‘ਚ...

500 ਟੈਸਟ ਵਿਕਟਾਂ ਲੈ ਕੇ ਅਸ਼ਵਿਨ ਨੇ ਰਚਿਆ ਇਤਿਹਾਸ, ਇਸ ਮਾਮਲੇ ‘ਚ ਅਨਿਲ ਕੁੰਬਲੇ ਤੇ ਸ਼ੇਨ ਵਾਰਨ ਛੱਡੇ ਪਿੱਛੇ

Ashwin 500 Test Wicket

 ਭਾਰਤ ਦੇ ਤਜਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ ਇਤਿਹਾਸ ਰਚ ਦਿੱਤਾ ਹੈ। ਇੰਗਲੈਂਡ ਖਿਲਾਫ ਦੂਜੇ ਦਿਨ ਜੈਕ ਕ੍ਰਾਲੀ ਦੀ ਵਿਕਟ ਲੈਣ ਤੋਂ ਬਾਅਦ ਹੀ ਇਸ ਉਪਲੱਬਧੀ ‘ਤੇ ਪਹੁੰਚਿਆ। ਅਸ਼ਵਿਨ ਟੈਸਟ ‘ਚ ਸਭ ਤੋਂ ਤੇਜ਼ 500 ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਬਣ ਗਏ ਹਨ। ਉਹ ਅਨਿਲ ਕੁੰਬਲੇ ਤੋਂ ਬਾਅਦ ਭਾਰਤ ਲਈ 500 ਟੈਸਟ ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਬਣ ਗਏ।

ਕ੍ਰਿਕਟ ਦੀ ਦੁਨੀਆ ‘ਚ ਅੰਨਾ ਦੇ ਨਾਂ ਨਾਲ ਮਸ਼ਹੂਰ ਅਸ਼ਵਿਨ ਨੇ ਉਹ ਕਰ ਦਿਖਾਇਆ ਜੋ ਸਿਰਫ ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ ਕੀਤਾ ਸੀ। ਇੰਗਲੈਂਡ ਖਿਲਾਫ਼ ਰਾਜਕੋਟ ਟੈਸਟ ਦੀ ਪਹਿਲੀ ਪਾਰੀ ‘ਚ ਅਸ਼ਵਿਨ ਨੇ ਆਪਣਾ ਪਹਿਲਾ ਵਿਕਟ ਲੈ ਕੇ ਟੈਸਟ ਕ੍ਰਿਕਟ ‘ਚ ਆਪਣਾ 500ਵਾਂ ਸ਼ਿਕਾਰ ਕੀਤਾ। ਅਜਿਹਾ ਕਰਨ ਵਾਲੇ ਉਹ ਦੂਜੇ ਭਾਰਤੀ ਗੇਂਦਬਾਜ਼ ਬਣ ਗਏ ਪਰ ਇੱਕ ਮਾਮਲੇ ਵਿੱਚ ਉਨ੍ਹਾਂ ਨੇ ਜੰਬੋ ਯਾਨੀ ਅਨਿਲ ਕੁੰਬਲੇ ਨੂੰ ਪਿੱਛੇ ਛੱਡ ਦਿੱਤਾ।

ਅਨਿਲ ਕੁੰਬਲੇ ਨੂੰ ਛੱਡਿਆ ਪਿੱਛੇ

ਅਸ਼ਵਿਨ ਟੈਸਟ ‘ਚ ਸਭ ਤੋਂ ਤੇਜ਼ 500 ਵਿਕਟਾਂ ਲੈਣ ਵਾਲੇ ਦੂਜੇ ਅੰਤਰਰਾਸ਼ਟਰੀ ਖਿਡਾਰੀ ਬਣ ਗਏ ਹਨ। ਅਸ਼ਵਿਨ ਨੇ ਅਨਿਲ ਕੁੰਬਲੇ ਨੂੰ ਪਿੱਛੇ ਛੱਡ ਦਿੱਤਾ। ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ 105 ਟੈਸਟ ਮੈਚਾਂ ‘ਚ 500 ਵਿਕਟਾਂ ਪੂਰੀਆਂ ਕੀਤੀਆਂ ਸਨ। ਉਥੇ ਹੀ, ਅਸ਼ਵਿਨ ਨੂੰ ਇਸ ਉਪਲਬਧੀ ਤੱਕ ਪਹੁੰਚਣ ਲਈ 98 ਟੈਸਟ ਮੈਚ ਲੱਗੇ। ਸਭ ਤੋਂ ਅੱਗੇ ਸ਼੍ਰੀਲੰਕਾ ਦੇ ਦਿੱਗਜ ਸਪਿਨਰ ਮੁਥੱਈਆ ਮੁਰਲੀਧਰਨ ਹਨ, ਉਨ੍ਹਾਂ ਨੇ ਇਹ ਕਮਾਲ ਸਿਰਫ 87 ਟੈਸਟ ਮੈਚਾਂ ਵਿੱਚ ਕੀਤਾ ਹੈ।http://PUNJABDIAL.IN

RELATED ARTICLES

ਮੋਗਾ ‘ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ, ਪਿਸਤੌਲ, ਮੋਬਾਇਲ ਅਤੇ ਬਾਈਕ ਬਰਾਮਦ

ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਿਆ ਹੈ ਕਿ ਹੁਣ ਡਕੈਤੀ, ਕਤਲ ਅਤੇ ਲੁੱਟ ਆਮ ਜਿਹੀ ਗੱਲ ਹੋ ਗਈ ਹੈ। ਸੋਮਵਾਰ ਸਵੇਰੇ...

ਇਰਾਨ ਦੇ ਹਮਲੇ ਦਾ ਜਵਾਬ ਦੇਣ ਲਈ ਅਮਰੀਕਾ ਤਿਆਰ, ਫੌਜੀ ਕਮਾਂਡਰ ਨੂੰ ਇਜ਼ਰਾਈਲ ਭੇਜਿਆ

ਰਿਪੋਰਟ 'ਚ ਕਿਹਾ ਗਿਆ ਹੈ ਕਿ ਈਰਾਨ ਨੇ ਸੀਰੀਆ 'ਚ 1 ਅਪ੍ਰੈਲ ਨੂੰ ਹੋਏ ਹਮਲੇ ਲਈ ਇਜ਼ਰਾਈਲ ਨੂੰ ਸਜ਼ਾ ਦੇਣ ਦੀ ਵਾਰ-ਵਾਰ...

Canada: ਕੈਨੇਡਾ ਦੀਆਂ ਚੋਣਾਂ ‘ਚ ਚੀਨ ਨਾਲ ਕੁਨੈਕਸ਼ਨ ਦਾ ਖੁਲਾਸਾ, ਖੁਫੀਆ ਰਿਪੋਰਟ ਨੇ ਟਰੂਡੋ ਦੀ ਵਧਾ ਦਿੱਤੀ ਮੁਸ਼ਕਲ

Canada: ਕੈਨੇਡੀਅਨ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਬਾਰੇ ਮੀਡੀਆ ਰਿਪੋਰਟਾਂ ਦੇ ਅਧਾਰ 'ਤੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਤੋਂ...

LEAVE A REPLY

Please enter your comment!
Please enter your name here

- Advertisment -

Most Popular

24 ਘੰਟੇ ਨਹੀਂ ਬਲਕਿ 26 ਘੰਟੇ ਦਾ ਹੋਵੇਗਾ ਦਿਨ, ਘੜੀ ਦੀ ਸੁਈ ‘ਚ ਵੱਜਣਗੇ 13, ਇਸ ਦੇਸ਼ ਵਿੱਚ ਹੋਵੇਗਾ ਇਹ ਵੱਡਾ ਬਦਲਾਅ

ਕੀ ਤੁਸੀਂ ਜਾਣਦੇ ਹੋ ਕਿ ਜਲਦੀ ਹੀ ਇਸ ਦੇਸ਼ ਦੇ ਲੋਕਾਂ ਨੂੰ 24 ਨਹੀਂ 26 ਘੰਟੇ ਦਿੱਤੇ ਜਾਣਗੇ? ਜੀ ਹਾਂ, ਅਜਿਹੀ ਯੋਜਨਾ...

25 ਹਜ਼ਾਰ ਕਰੋੜ ਦਾ ਮਾਲਿਕ ਹੋਇਆ ਧੋਨੀ ਦੇ ਛੱਕਿਆਂ ਦੈ ਫੈਨ, ਨਾਮ ਵੀ ਹੈ ‘MAHI’ਤੁਹਾਨੂੰ ਪਤਾ ਹੈ ਕੌਣ ਹੈ

ਤੁਸੀਂ ਜਾਣਦੇ ਹੋ ਉਹ ਕੌਣ ਹੈ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਐਤਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਮੈਚ 'ਚ...

ਮੋਗਾ ‘ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ, ਪਿਸਤੌਲ, ਮੋਬਾਇਲ ਅਤੇ ਬਾਈਕ ਬਰਾਮਦ

ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਿਆ ਹੈ ਕਿ ਹੁਣ ਡਕੈਤੀ, ਕਤਲ ਅਤੇ ਲੁੱਟ ਆਮ ਜਿਹੀ ਗੱਲ ਹੋ ਗਈ ਹੈ। ਸੋਮਵਾਰ ਸਵੇਰੇ...

Gangster Landa ਦੇ 12 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ, ਕਾਰੋਬਾਰੀ ਤੋਂ ਮੰਗੀ ਸੀ ਦੋ ਕਰੋੜ ਦੀ ਰੰਗਦਾਰੀ 

ਫੜੇ ਗਏ ਸਾਰੇ ਮੁਲਜ਼ਮ 19 ਤੋਂ 22 ਸਾਲ ਦੀ ਉਮਰ ਦੇ ਨੌਜਵਾਨ ਹਨ। ਮੁੱਖ ਮੁਲਜ਼ਮ ਜੱਸਾ ਜਲੰਧਰ, ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ, ਹੁਸ਼ਿਆਰਪੁਰ...

Recent Comments