Tuesday, April 16, 2024
Home NATIONAL NEWS ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ...

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ ਹਾਲ ਹੀ ਵਿੱਚ ਲੌਂਚ ਕੀਤਾ ਗਿਆ ਹੈ । ਫਿਲਮ ਅਗਲੇ ਮਹੀਨੇ ਯਾਨੀ ਕਿ 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ‘ਸ਼ੈਤਾਨ’ ਦਾ ਟੀਜ਼ਰ ਕੁਝ ਦਿਨ ਪਹਿਲਾਂ ਲਾਂਚ ਹੋਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਪੋਸਟਰ ਵਿੱਚ ਆਰ ਮਾਧਵਨ ਅਤੇ ਅਜੇ ਦੇਵਗਨ ਦੇ ਅੱਧੇ ਚਿਹਰੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਆਰ ਮਾਧਵਨ ਦੇ ਖੂਬਸੂਰਤ ਲੁੱਕ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਚੰਗੀ ਅਤੇ ਬੁਰਾਈ ਵਿਚਾਲੇ ਅਸਲ ਜੰਗ ਛੇਤੀ ਹੀ ਸ਼ੁਰੂ ਹੋਵੇਗੀ। ਸ਼ੈਤਾਨ ਦਾ ਟ੍ਰੇਲਰ ਕੱਲ ਯਾਨੀ ਕਿ 22 ਫਰਵਰੀ 2024 ਨੂੰ ਰਿਲੀਜ਼ ਹੋਵੇਗਾ। ਸ਼ੈਤਾਨ ਫਿਲਮ ਵਿੱਚ ਅਭਿਨੇਤਰੀ ਜਯੋਤਿਕਾ ਵੀ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੇ ਨਿਰਦੇਸ਼ਕ ਵਿਕਾਸ ਬਹਿਲ ਹਨ ਅਤੇ ਅਜੇ ਦੇਵਗਨ ਨੇ ਨਾ ਸਿਰਫ ਇਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ ਬਲਕਿ ਉਹ ਇਸ ਦੇ ਨਿਰਮਾਤਾ ਵੀ ਹਨ।http://punjabdial.in

RELATED ARTICLES

ਮੋਗਾ ‘ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ, ਪਿਸਤੌਲ, ਮੋਬਾਇਲ ਅਤੇ ਬਾਈਕ ਬਰਾਮਦ

ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਿਆ ਹੈ ਕਿ ਹੁਣ ਡਕੈਤੀ, ਕਤਲ ਅਤੇ ਲੁੱਟ ਆਮ ਜਿਹੀ ਗੱਲ ਹੋ ਗਈ ਹੈ। ਸੋਮਵਾਰ ਸਵੇਰੇ...

ਇਰਾਨ ਦੇ ਹਮਲੇ ਦਾ ਜਵਾਬ ਦੇਣ ਲਈ ਅਮਰੀਕਾ ਤਿਆਰ, ਫੌਜੀ ਕਮਾਂਡਰ ਨੂੰ ਇਜ਼ਰਾਈਲ ਭੇਜਿਆ

ਰਿਪੋਰਟ 'ਚ ਕਿਹਾ ਗਿਆ ਹੈ ਕਿ ਈਰਾਨ ਨੇ ਸੀਰੀਆ 'ਚ 1 ਅਪ੍ਰੈਲ ਨੂੰ ਹੋਏ ਹਮਲੇ ਲਈ ਇਜ਼ਰਾਈਲ ਨੂੰ ਸਜ਼ਾ ਦੇਣ ਦੀ ਵਾਰ-ਵਾਰ...

Canada: ਕੈਨੇਡਾ ਦੀਆਂ ਚੋਣਾਂ ‘ਚ ਚੀਨ ਨਾਲ ਕੁਨੈਕਸ਼ਨ ਦਾ ਖੁਲਾਸਾ, ਖੁਫੀਆ ਰਿਪੋਰਟ ਨੇ ਟਰੂਡੋ ਦੀ ਵਧਾ ਦਿੱਤੀ ਮੁਸ਼ਕਲ

Canada: ਕੈਨੇਡੀਅਨ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਬਾਰੇ ਮੀਡੀਆ ਰਿਪੋਰਟਾਂ ਦੇ ਅਧਾਰ 'ਤੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਤੋਂ...

LEAVE A REPLY

Please enter your comment!
Please enter your name here

- Advertisment -

Most Popular

24 ਘੰਟੇ ਨਹੀਂ ਬਲਕਿ 26 ਘੰਟੇ ਦਾ ਹੋਵੇਗਾ ਦਿਨ, ਘੜੀ ਦੀ ਸੁਈ ‘ਚ ਵੱਜਣਗੇ 13, ਇਸ ਦੇਸ਼ ਵਿੱਚ ਹੋਵੇਗਾ ਇਹ ਵੱਡਾ ਬਦਲਾਅ

ਕੀ ਤੁਸੀਂ ਜਾਣਦੇ ਹੋ ਕਿ ਜਲਦੀ ਹੀ ਇਸ ਦੇਸ਼ ਦੇ ਲੋਕਾਂ ਨੂੰ 24 ਨਹੀਂ 26 ਘੰਟੇ ਦਿੱਤੇ ਜਾਣਗੇ? ਜੀ ਹਾਂ, ਅਜਿਹੀ ਯੋਜਨਾ...

25 ਹਜ਼ਾਰ ਕਰੋੜ ਦਾ ਮਾਲਿਕ ਹੋਇਆ ਧੋਨੀ ਦੇ ਛੱਕਿਆਂ ਦੈ ਫੈਨ, ਨਾਮ ਵੀ ਹੈ ‘MAHI’ਤੁਹਾਨੂੰ ਪਤਾ ਹੈ ਕੌਣ ਹੈ

ਤੁਸੀਂ ਜਾਣਦੇ ਹੋ ਉਹ ਕੌਣ ਹੈ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਐਤਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਮੈਚ 'ਚ...

ਮੋਗਾ ‘ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ, ਪਿਸਤੌਲ, ਮੋਬਾਇਲ ਅਤੇ ਬਾਈਕ ਬਰਾਮਦ

ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਿਆ ਹੈ ਕਿ ਹੁਣ ਡਕੈਤੀ, ਕਤਲ ਅਤੇ ਲੁੱਟ ਆਮ ਜਿਹੀ ਗੱਲ ਹੋ ਗਈ ਹੈ। ਸੋਮਵਾਰ ਸਵੇਰੇ...

Gangster Landa ਦੇ 12 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ, ਕਾਰੋਬਾਰੀ ਤੋਂ ਮੰਗੀ ਸੀ ਦੋ ਕਰੋੜ ਦੀ ਰੰਗਦਾਰੀ 

ਫੜੇ ਗਏ ਸਾਰੇ ਮੁਲਜ਼ਮ 19 ਤੋਂ 22 ਸਾਲ ਦੀ ਉਮਰ ਦੇ ਨੌਜਵਾਨ ਹਨ। ਮੁੱਖ ਮੁਲਜ਼ਮ ਜੱਸਾ ਜਲੰਧਰ, ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ, ਹੁਸ਼ਿਆਰਪੁਰ...

Recent Comments