Tuesday, April 16, 2024
Home NATIONAL NEWS ਚੋਣ ਕਮਿਸ਼ਨ ਕੱਲ੍ਹ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ

ਚੋਣ ਕਮਿਸ਼ਨ ਕੱਲ੍ਹ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ

ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਭਲਕੇ ਲੋਕ ਸਭਾ ਚੋਣਾਂ ਅਤੇ ਕੁਝ ਰਾਜ ਵਿਧਾਨ ਸਭਾਵਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ।

ਲੋਕ ਸਭਾ ਚੋਣਾਂ 2024 ਦੇ ਪ੍ਰੋਗਰਾਮ ਦਾ ਐਲਾਨ ਹੋਣ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਚੋਣ ਕਮਿਸ਼ਨਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਚੋਣਾਂ ਨੂੰ ਸਹੀ ਢੰਗ ਨਾਲ ਕਿਵੇਂ ਕਰਵਾਉਣਾ ਹੈ, ਇਸ ਦੌਰਾਨ ਕਿੰਨੀ ਫੋਰਸ ਤਾਇਨਾਤ ਕੀਤੀ ਜਾਵੇਗੀ, ਚੋਣਾਂ ਕਿੰਨੇ ਪੜਾਵਾਂ ਵਿਚ ਕਰਵਾਈਆਂ ਜਾ ਸਕਦੀਆਂ ਹਨ ਅਤੇ ਕਿਹੜੇ-ਕਿਹੜੇ ਰਾਜਾਂ ਵਿਚ ਚੋਣਾਂ ਪਹਿਲਾਂ ਅਤੇ ਕਿਹੜੇ-ਕਿਹੜੇ ਰਾਜਾਂ ਵਿਚ ਬਾਅਦ ਵਿਚ ਕਰਵਾਈਆਂ ਜਾ ਸਕਦੀਆਂ ਹਨ। ਵਰਗੇ ਕਈ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਇਸ ਦੌਰਾਨ ਦੋ ਨਵੇਂ ਚੋਣ ਕਮਿਸ਼ਨਰਾਂ ਨੂੰ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।http://punjabdial.in

RELATED ARTICLES

ਇਰਾਨ ਦੇ ਹਮਲੇ ਦਾ ਜਵਾਬ ਦੇਣ ਲਈ ਅਮਰੀਕਾ ਤਿਆਰ, ਫੌਜੀ ਕਮਾਂਡਰ ਨੂੰ ਇਜ਼ਰਾਈਲ ਭੇਜਿਆ

ਰਿਪੋਰਟ 'ਚ ਕਿਹਾ ਗਿਆ ਹੈ ਕਿ ਈਰਾਨ ਨੇ ਸੀਰੀਆ 'ਚ 1 ਅਪ੍ਰੈਲ ਨੂੰ ਹੋਏ ਹਮਲੇ ਲਈ ਇਜ਼ਰਾਈਲ ਨੂੰ ਸਜ਼ਾ ਦੇਣ ਦੀ ਵਾਰ-ਵਾਰ...

Canada: ਕੈਨੇਡਾ ਦੀਆਂ ਚੋਣਾਂ ‘ਚ ਚੀਨ ਨਾਲ ਕੁਨੈਕਸ਼ਨ ਦਾ ਖੁਲਾਸਾ, ਖੁਫੀਆ ਰਿਪੋਰਟ ਨੇ ਟਰੂਡੋ ਦੀ ਵਧਾ ਦਿੱਤੀ ਮੁਸ਼ਕਲ

Canada: ਕੈਨੇਡੀਅਨ ਚੋਣਾਂ ਵਿੱਚ ਚੀਨੀ ਦਖਲਅੰਦਾਜ਼ੀ ਬਾਰੇ ਮੀਡੀਆ ਰਿਪੋਰਟਾਂ ਦੇ ਅਧਾਰ 'ਤੇ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਤੋਂ...

Canada: ਔਰਤਾਂ ਨੂੰ ਮੁਫਤ ਵੰਡੀਆਂ ਜਾਣਗੀਆਂ ਗਰਭ ਨਿਰੋਧਕ ਗੋਲੀਆਂ, ਜਾਣੋ ਕੀ ਹੈ ਕਾਰਨ

Canada: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਹੁਣ ਕੈਨੇਡਾ ਵਿੱਚ ਔਰਤਾਂ ਨੂੰ ਗਰਭ ਨਿਰੋਧਕ ਗੋਲੀਆਂ ਲਈ ਪੈਸੇ ਨਹੀਂ ਦੇਣੇ ਪੈਣਗੇ। ਸਰਕਾਰ...

LEAVE A REPLY

Please enter your comment!
Please enter your name here

- Advertisment -

Most Popular

24 ਘੰਟੇ ਨਹੀਂ ਬਲਕਿ 26 ਘੰਟੇ ਦਾ ਹੋਵੇਗਾ ਦਿਨ, ਘੜੀ ਦੀ ਸੁਈ ‘ਚ ਵੱਜਣਗੇ 13, ਇਸ ਦੇਸ਼ ਵਿੱਚ ਹੋਵੇਗਾ ਇਹ ਵੱਡਾ ਬਦਲਾਅ

ਕੀ ਤੁਸੀਂ ਜਾਣਦੇ ਹੋ ਕਿ ਜਲਦੀ ਹੀ ਇਸ ਦੇਸ਼ ਦੇ ਲੋਕਾਂ ਨੂੰ 24 ਨਹੀਂ 26 ਘੰਟੇ ਦਿੱਤੇ ਜਾਣਗੇ? ਜੀ ਹਾਂ, ਅਜਿਹੀ ਯੋਜਨਾ...

25 ਹਜ਼ਾਰ ਕਰੋੜ ਦਾ ਮਾਲਿਕ ਹੋਇਆ ਧੋਨੀ ਦੇ ਛੱਕਿਆਂ ਦੈ ਫੈਨ, ਨਾਮ ਵੀ ਹੈ ‘MAHI’ਤੁਹਾਨੂੰ ਪਤਾ ਹੈ ਕੌਣ ਹੈ

ਤੁਸੀਂ ਜਾਣਦੇ ਹੋ ਉਹ ਕੌਣ ਹੈ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਐਤਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਖੇਡੇ ਗਏ ਮੈਚ 'ਚ...

ਮੋਗਾ ‘ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ, ਪਿਸਤੌਲ, ਮੋਬਾਇਲ ਅਤੇ ਬਾਈਕ ਬਰਾਮਦ

ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਿਆ ਹੈ ਕਿ ਹੁਣ ਡਕੈਤੀ, ਕਤਲ ਅਤੇ ਲੁੱਟ ਆਮ ਜਿਹੀ ਗੱਲ ਹੋ ਗਈ ਹੈ। ਸੋਮਵਾਰ ਸਵੇਰੇ...

Gangster Landa ਦੇ 12 ਗੁਰਗਿਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ, ਕਾਰੋਬਾਰੀ ਤੋਂ ਮੰਗੀ ਸੀ ਦੋ ਕਰੋੜ ਦੀ ਰੰਗਦਾਰੀ 

ਫੜੇ ਗਏ ਸਾਰੇ ਮੁਲਜ਼ਮ 19 ਤੋਂ 22 ਸਾਲ ਦੀ ਉਮਰ ਦੇ ਨੌਜਵਾਨ ਹਨ। ਮੁੱਖ ਮੁਲਜ਼ਮ ਜੱਸਾ ਜਲੰਧਰ, ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ, ਹੁਸ਼ਿਆਰਪੁਰ...

Recent Comments