ਤਰਨਤਾਰਨ ਜ਼ਿਮਨੀ ਚੋਣ: ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਨੇ ਕੀਤਾ ‘ਆਪ’ ਦਾ ਸਮਰਥਨ

ਤਰਨਤਾਰਨ ਜ਼ਿਮਨੀ ਚੋਣ: ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਨੇ ਕੀਤਾ ‘ਆਪ’ ਦਾ ਸਮਰਥਨ

ਤਰਨਤਾਰਨ ਜ਼ਿਮਨੀ ਚੋਣ: ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਨੇ ਕੀਤਾ ‘ਆਪ’ ਦਾ ਸਮਰਥਨ

ਪੀੜਤ ਪਰਿਵਾਰਾਂ ਨੇ ‘ਆਪ’ ਉਮੀਦਵਾਰ ਹਰਮੀਤ ਸੰਧੂ ਦੀ ਜਿੱਤ ਦਾ ਦਿੱਤਾ ਭਰੋਸਾ

ਤਰਨਤਾਰਨ, 8 ਨਵੰਬਰ

ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਨੇ
ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਇੱਕ ਪ੍ਰੈਸ ਕਾਨਫਰੰਸ ਦੌਰਾਨ ਐਸੋਸੀਏਸ਼ਨ ਦੇ ਮੁਖੀ ਡਾ. ਬੋਧ ਰਾਜ ਹਸਤੀਰ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ ਅਤੇ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਸਰਕਾਰ ਦੇ ਡਾਇਰੈਕਟਰ ਰਵਿੰਦਰ ਹੰਸ ਦੀ ਹਾਜਰੀ ਵਿੱਚ ਵਿੱਚ ਪੂਰੀ ਸੰਸਥਾ ਵਲੋਂ ਆਪ ਉਮੀਦਵਾਰ ਹਰਮੀਤ ਸੰਧੂ ਨੂੰ ਸਰਬਸੰਮਤੀ ਨਾਲ ਸਮਰਥਨ ਦੇਣ ਦਾ ਐਲਾਨ ਕੀਤਾ।

ਡਾ. ਹਸਤੀਰ ਨੇ ਹਲਕੇ ਦੇ ਸਮੂਹ ਅੱਤਵਾਦ ਪੀੜਤ ਪਰਿਵਾਰਾਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਇਕਜੁੱਟ ਹੋਣ। ਉਨ੍ਹਾਂ ਕਿਹਾ ਕਿ ਸਾਰੇ ਪੀੜਤ ਪਰਿਵਾਰ ਹਰਮੀਤ ਸੰਧੂ ਨੂੰ ਵੋਟ ਪਾਉਣ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ।

HOMEPAGE:-http://PUNJABDIAL.IN

Leave a Reply

Your email address will not be published. Required fields are marked *

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ