Breaking: ਨਵਜੋਤ ਸਿੱਧੂ ਦੀ ਪੋਸਟ ਨੇ ਸਿਆਸੀ ਹਲਕਿਆਂ ‘ਚ ਛਿੜੀ ਚਰਚਾ
ਨਵਜੋਤ ਸਿੱਧੂ ਦੀ ਪੋਸਟ ਨੇ ਇੱਕ ਵਾਰ ਫਿਰ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ।
ਨਵਜੋਤ ਸਿੱਧੂ ਨੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਯੰਕਾ ਗਾਂਧੀ ਨਾਲ ਇਕ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ ‘ਚ ਚਰਚਾ ਤੇਜ਼ ਹੋ ਗਈ ਹੈ।
ਨਵਜੋਤ ਸਿੱਧੂ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰ ਹਨ।
HOMEPAGE:-http://PUNJABDIAL.IN
Leave a Reply