ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨਾਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ,

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨਾਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ,

ਫਰੀਦਕੋਟ 03 ਸਤੰਬਰ 2024,

ਚੋਣਾਂ ਵੇਲੇ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨਾਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ ਹੋਏ ਹਨ ,

4 ਤਰੀਕ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ l
ਕ੍ਰਿਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਅਤੇ

ਨੋਨਿਹਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਉੱਪਰ ਚੋਣ ਮੁਹਿੰਮ ਵਿੱਚ ਵਿਘਨ ਪਾਉਣ ਅਤੇ ਧਮਕੀਆਂ ਦੇਣ ਸਬੰਧੀ ਸ਼ਿਕਾਇਤ ਕੀਤੀ ਗਈ ਸੀ l

http://PUJABIDIAL.IN

Leave a Reply

Your email address will not be published. Required fields are marked *

ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੇ ਪੰਜਾਬ ਵਿੱਚ ‘ਲੋਕ ਮਿਲਣੀ’ ਦਾ ਆਯੋਜਨ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ