ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਦੇਰ ਰਾਤ ਇੱਕ ਡਰੱਗ ਮਾਫੀਆ ਦੇ ਘਰ ‘ਤੇ ਬੁਲਡੋਜ਼ਰ ਚਲਾਇਆ
ਮਾਨ ਸਰਕਾਰ ਦਾ ਬੁਲਡੋਜ਼ਰ ਡਰੱਗ ਮਾਫੀਆ ਦੇ ਗੈਰ-ਕਾਨੂੰਨੀ ਨਿਰਮਾਣ ‘ਤੇ ਚੱਲਿਆ
ਤਲਵੰਡੀ ਪਿੰਡ ਦੇ ਡਰੱਗ ਮਾਫੀਆ ਸੋਨੂੰ ਦੇ ਘਰ ‘ਤੇ ਬੁਲਡੋਜ਼ਰ ਚਲਾਏ ਗਏ।
ਸੋਨੂੰ ਤਿੰਨ ਸਾਲਾਂ ਤੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸਦੇ ਖਿਲਾਫ 6 ਐਫਆਈਆਰ ਦਰਜ ਹਨ।
HOMEPAGE:-http://PUNJABDIAL.IN
Leave a Reply