ਗੁਨਜੀਤ ਰੂਚੀ ਬਾਵਾ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ
ਚੰਡੀਗੜ੍ਹ, 21 ਮਈ-
ਪੰਜਾਬ ਸਰਕਾਰ ਨੇ ਲੁਧਿਆਣਾ ਦੀ ਆਗੂ ਗੁਨਜੀਤ ਰੂਚੀ ਬਾਵਾ ਨੂੰ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਹੈ ।
Adobe Scan May 21, 2025 (1) ORDER PDF
HOMEPAGE:-http://PUNJABDIAL.IN
Leave a Reply