LATEST NEWS:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ (ਅਧਿਆਪਕ -ਮਾਪੇ ਮਿਲਣੀ) ਵਿਚ ਕਰਨਗੇ ਸ਼ਿਰਕਤ
ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਹੋਣ ਜਾ ਰਹੇ ਪੀ.ਟੀ.ਐਮ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਹੋਣਗੇ ਸ਼ਾਮਲ
ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਹੋਵੇਗਾ ਸਹਾਈ।
HOMEPAGE:-http://PUNJABDIAL.IN
Leave a Reply