ਸਰਦੀਆਂ ‘ਚ ਸੋਚ ਸਮਝ ਕੇ ਖਾਓ ਇਹ ਫਲ… ਹੋ ਸਕਦੀ ਹੈ ਐਲਰਜੀ ਤੇ ਜੋੜਾਂ ਦੇ ਦਰਦ ਦੀ ਸਮੱਸਿਆ

ਸਰਦੀਆਂ ‘ਚ ਸੋਚ ਸਮਝ ਕੇ ਖਾਓ ਇਹ ਫਲ… ਹੋ ਸਕਦੀ ਹੈ ਐਲਰਜੀ ਤੇ ਜੋੜਾਂ ਦੇ ਦਰਦ ਦੀ ਸਮੱਸਿਆ

ਸਰਦੀਆਂ ‘ਚ ਸੋਚ ਸਮਝ ਕੇ ਖਾਓ ਇਹ ਫਲ… ਹੋ ਸਕਦੀ ਹੈ ਐਲਰਜੀ ਤੇ ਜੋੜਾਂ ਦੇ ਦਰਦ ਦੀ ਸਮੱਸਿਆ

ਸੰਤਰਾ : ਡਾਕਟਰ ਭੁਵਨੇਸ਼ ਦਾ ਕਹਿਣਾ ਹੈ ਕਿ ਸੰਤਰੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ ‘ਚ ਮੌਜੂਦ ਪੋਸ਼ਕ ਤੱਤ ਜਿਵੇਂ: ਵਿਟਾਮਿਨ ਸੀ, ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ, ਸੋਡੀਅਮ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਫਾਸਫੋਰਸ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ਦਾ ਕੰਮ ਕਰਦੇ ਹਨ।

ਪਰ ਕੀ ਤੁਸੀਂ ਜਾਣਦੇ ਹੋ, ਗਠੀਆ ਜਾਂ ਜੋੜਾਂ ਦੇ ਦਰਦ ਤੋਂ ਪੀੜਤ ਲੋਕਾਂ ਨੂੰ ਖਾਸ ਕਰਕੇ ਸਰਦੀਆਂ ਵਿੱਚ ਸੰਤਰੇ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।

ਅਸਲ ਵਿੱਚ, ਸੰਤਰੇ ਵਿੱਚ ਠੰਡਾ ਪ੍ਰਭਾਵ ਹੁੰਦਾ ਹੈ ਜੋ ਜੋੜਾਂ ਦੇ ਦਰਦ ਨੂੰ ਵਧਾ ਸਕਦਾ ਹੈ।

Leave a Reply

Your email address will not be published. Required fields are marked *

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ