ਸਵੇਰੇ ਉੱਠਦਿਆਂ ਸਾਰ ਕਰਲੋ ਆਹ ਕੰਮ ਨਹੀਂ ਆਏਗੀ ਕਬਜ਼ ਦੀ ਸਮੱਸਿਆ

ਭਾਰਤ ਦੇ ਜ਼ਿਆਦਾਤਰ ਪੇਂਡੂ ਖੇਤਰਾਂ ਵਿਚ ਲੋਕ ਆਪਣੇ ਦਿਨ ਦੀ ਸ਼ੁਰੂਆਤ ਗਰਮ ਪਾਣੀ ਪੀ ਕੇ ਕਰਦੇ ਹਨ। ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣਾ ਭਾਰਤੀ ਪਰੰਪਰਾਵਾਂ ਅਤੇ ਆਯੁਰਵੇਦ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਇਸ ਨੂੰ ਸਰੀਰ ਲਈ ਫਾਇਦੇਮੰਦ ਦੱਸਿਆ ਜਾਂਦਾ ਹੈ ਅਤੇ ਕਈ ਲੋਕ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਂਦੇ ਹਨ ਪਰ ਕੀ ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਬੀਮਾਰੀਆਂ ਠੀਕ ਹੋ ਸਕਦੀਆਂ ਹਨ? ਆਓ ਜਾਣਦੇ ਹਾਂ ਮਾਹਿਰਾਂ ਤੋਂ ਇਸ ਦੇ ਫਾਇਦਿਆਂ, ਸੇਵਨ ਦੀ ਸਹੀ ਮਾਤਰਾ ਅਤੇ ਇਸ ਦੇ ਪਿੱਛੇ ਦੇ ਵਿਗਿਆਨਕ ਆਧਾਰ ਬਾਰੇ…

ਸਿਹਤ ਮਾਹਿਰਾਂ ਅਨੁਸਾਰ ਗਰਮ ਪਾਣੀ ਪਾਚਨ ਤੰਤਰ ਨੂੰ ਸਾਫ਼ ਕਰਨ ਅਤੇ ਮੈਟਾਬੋਲਿਜ਼ਮ ਨੂੰ ਤੇਜ਼ ਕਰਨ ਵਿਚ ਮਦਦ ਕਰਦਾ ਹੈ। ਇਹ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਹੋ ਸਕਦਾ ਹੈ। ਆਯੁਰਵੇਦ ਦੇ ਅਨੁਸਾਰ ਸਵੇਰੇ ਗਰਮ ਪਾਣੀ ਪੀਣ ਨਾਲ ਸਰੀਰ ਵਿਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ। ਇਹ ਪ੍ਰਕਿਰਿਆ ਤੁਹਾਡੇ ਲੀਵਰ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦਗਾਰ ਹੈ।

ਭਾਰ ਘਟਾਉਣ ਵਿੱਚ ਕਰਦਾ ਹੈ ਮਦਦ
ਗਰਮ ਪਾਣੀ ਪੀਣ ਨਾਲ ਸਰੀਰ ਦੀ ਕੈਲੋਰੀ ਬਰਨ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਇਸ ਤੋਂ ਇਲਾਵਾ, ਇਹ ਭੁੱਖ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਗਰਮ ਪਾਣੀ ਪੀਣ ਨਾਲ ਖੂਨ ਦੀਆਂ ਨਾੜੀਆਂ ਦਾ ਵਿਸਥਾਰ ਹੁੰਦਾ ਹੈ, ਜਿਸ ਨਾਲ ਖੂਨ ਸੰਚਾਰ ਵਿਚ ਸੁਧਾਰ ਹੁੰਦਾ ਹੈ। ਇਹ ਤੁਹਾਡੇ ਸਰੀਰ ਨੂੰ ਊਰਜਾਵਾਨ ਰੱਖਣ ਵਿੱਚ ਮਦਦ ਕਰਦਾ ਹੈ।

ਕਿੰਨਾ ਕਰਨਾ ਚਾਹੀਦਾ ਹੈ ਸੇਵਨ ?
ਰੋਜ਼ਾਨਾ ਸਵੇਰੇ 1-2 ਗਿਲਾਸ ਕੋਸਾ ਪਾਣੀ ਪੀਣਾ ਲਾਭਦਾਇਕ ਹੋ ਸਕਦਾ ਹੈ, ਪਾਣੀ ਦਾ ਤਾਪਮਾਨ ਬਹੁਤ ਜ਼ਿਆਦਾ ਗਰਮ ਨਹੀਂ ਹੋਣਾ ਚਾਹੀਦਾ। ਇਸ ਨੂੰ ਕੋਸਾ (ਲੂਕ ਪਾਣੀ) ਰੱਖਣਾ ਚਾਹੀਦਾ ਹੈ ਤਾਂ ਜੋ ਇਹ ਗਲੇ ਲਈ ਆਰਾਮਦਾਇਕ ਹੋਵੇ ਅਤੇ ਪੇਟ ਬਹੁਤ ਜ਼ਿਆਦਾ ਗਰਮ ਪਾਣੀ ਪੇਟ ਦੀ ਅੰਦਰਲੀ ਪਰਤ ਨੂੰ ਜਲਣ ਜਾਂ ਨੁਕਸਾਨ ਪਹੁੰਚਾ ਸਕਦਾ ਹੈ।
Constipation problem- ਭਾਰਤ ਦੇ ਜ਼ਿਆਦਾਤਰ ਪੇਂਡੂ ਖੇਤਰਾਂ ਵਿਚ ਲੋਕ ਆਪਣੇ ਦਿਨ ਦੀ ਸ਼ੁਰੂਆਤ ਗਰਮ ਪਾਣੀ ਪੀ ਕੇ ਕਰਦੇ ਹਨ। ਸਵੇਰੇ ਖਾਲੀ ਪੇਟ ਗਰਮ ਪਾਣੀ ਪੀਣਾ ਭਾਰਤੀ ਪਰੰਪਰਾਵਾਂ ਅਤੇ ਆਯੁਰਵੇਦ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ।

ਇਸ ਨੂੰ ਸਰੀਰ ਲਈ ਫਾਇਦੇਮੰਦ ਦੱਸਿਆ ਜਾਂਦਾ ਹੈ ਅਤੇ ਕਈ ਲੋਕ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਂਦੇ ਹਨ ਪਰ ਕੀ ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਬੀਮਾਰੀਆਂ ਠੀਕ ਹੋ ਸਕਦੀਆਂ ਹਨ? ਆਓ ਜਾਣਦੇ ਹਾਂ ਮਾਹਿਰਾਂ ਤੋਂ ਇਸ ਦੇ ਫਾਇਦਿਆਂ, ਸੇਵਨ ਦੀ ਸਹੀ ਮਾਤਰਾ ਅਤੇ ਇਸ ਦੇ ਪਿੱਛੇ ਦੇ ਵਿਗਿਆਨਕ ਆਧਾਰ ਬਾਰੇ…

ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦੇ
ਸਿਹਤ ਮਾਹਿਰਾਂ ਅਨੁਸਾਰ ਗਰਮ ਪਾਣੀ ਪਾਚਨ ਤੰਤਰ ਨੂੰ ਸਾਫ਼ ਕਰਨ ਅਤੇ ਮੈਟਾਬੋਲਿਜ਼ਮ ਨੂੰ ਤੇਜ਼ ਕਰਨ ਵਿਚ ਮਦਦ ਕਰਦਾ ਹੈ। ਇਹ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਹੋ ਸਕਦਾ ਹੈ। ਆਯੁਰਵੇਦ ਦੇ ਅਨੁਸਾਰ ਸਵੇਰੇ ਗਰਮ ਪਾਣੀ ਪੀਣ ਨਾਲ ਸਰੀਰ ਵਿਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ। ਇਹ ਪ੍ਰਕਿਰਿਆ ਤੁਹਾਡੇ ਲੀਵਰ ਨੂੰ ਸਿਹਤਮੰਦ ਰੱਖਣ ‘ਚ ਵੀ ਮਦਦਗਾਰ ਹੈ।

ਭਾਰ ਘਟਾਉਣ ਵਿੱਚ ਕਰਦਾ ਹੈ ਮਦਦ
ਗਰਮ ਪਾਣੀ ਪੀਣ ਨਾਲ ਸਰੀਰ ਦੀ ਕੈਲੋਰੀ ਬਰਨ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਇਸ ਤੋਂ ਇਲਾਵਾ, ਇਹ ਭੁੱਖ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ, ਜਿਸ ਨਾਲ ਭਾਰ ਘਟਾਉਣ ਵਿਚ ਮਦਦ ਮਿਲਦੀ ਹੈ। ਗਰਮ ਪਾਣੀ ਪੀਣ ਨਾਲ ਖੂਨ ਦੀਆਂ ਨਾੜੀਆਂ ਦਾ ਵਿਸਥਾਰ ਹੁੰਦਾ ਹੈ, ਜਿਸ ਨਾਲ ਖੂਨ ਸੰਚਾਰ ਵਿਚ ਸੁਧਾਰ ਹੁੰਦਾ ਹੈ। ਇਹ ਤੁਹਾਡੇ ਸਰੀਰ ਨੂੰ ਊਰਜਾਵਾਨ ਰੱਖਣ ਵਿੱਚ ਮਦਦ ਕਰਦਾ ਹੈ।

ਕਿੰਨਾ ਕਰਨਾ ਚਾਹੀਦਾ ਹੈ ਸੇਵਨ ?
ਰੋਜ਼ਾਨਾ ਸਵੇਰੇ 1-2 ਗਿਲਾਸ ਕੋਸਾ ਪਾਣੀ ਪੀਣਾ ਲਾਭਦਾਇਕ ਹੋ ਸਕਦਾ ਹੈ, ਪਾਣੀ ਦਾ ਤਾਪਮਾਨ ਬਹੁਤ ਜ਼ਿਆਦਾ ਗਰਮ ਨਹੀਂ ਹੋਣਾ ਚਾਹੀਦਾ। ਇਸ ਨੂੰ ਕੋਸਾ (ਲੂਕ ਪਾਣੀ) ਰੱਖਣਾ ਚਾਹੀਦਾ ਹੈ ਤਾਂ ਜੋ ਇਹ ਗਲੇ ਲਈ ਆਰਾਮਦਾਇਕ ਹੋਵੇ ਅਤੇ ਪੇਟ ਬਹੁਤ ਜ਼ਿਆਦਾ ਗਰਮ ਪਾਣੀ ਪੇਟ ਦੀ ਅੰਦਰਲੀ ਪਰਤ ਨੂੰ ਜਲਣ ਜਾਂ ਨੁਕਸਾਨ ਪਹੁੰਚਾ ਸਕਦਾ ਹੈ।

ਕੀ ਹੈ ਵਿਗਿਆਨਕ ਆਧਾਰ?
ਵਿਗਿਆਨ ਮੁਤਾਬਕ ਸਵੇਰੇ ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਅਤੇ ਪਾਚਨ ਤੰਤਰ ਠੀਕ ਰਹਿੰਦਾ ਹੈ। ਇਹ ਪੇਟ ਦੇ ਐਸਿਡ ਨੂੰ ਸੰਤੁਲਿਤ ਕਰਨ ਵਿਚ ਮਦਦ ਕਰਦਾ ਹੈ ਅਤੇ ਪਾਚਨ ਵਿਚ ਸੁਧਾਰ ਕਰਦਾ ਹੈ। ਇਸ ਤੋਂ ਇਲਾਵਾ, ਗਰਮ ਪਾਣੀ ਸਰੀਰ ਵਿਚ ਖੂਨ ਦਾ ਪ੍ਰਵਾਹ ਵਧਾ ਕੇ ਥਕਾਵਟ ਅਤੇ ਸੋਜ ਨੂੰ ਘਟਾ ਸਕਦਾ ਹੈ।

HOMEPAGE:-http://PUNJABDIAL.IN

Leave a Reply

Your email address will not be published. Required fields are marked *