ਬਾਲੀਵੁੱਡ ਦੇ ਸਟਾਰ ਕਪਲ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਕਪਲ ਇੱਕ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ।
ਬਾਲੀਵੁੱਡ ਦੇ ਸਟਾਰ ਕਪਲ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਕਪਲ ਇੱਕ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ। ਕੈਟਰੀਨਾ ਕੈਫ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ ਹੈ। ਵਿੱਕੀ ਕੌਸ਼ਲ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਇਕ ਪੋਸਟ ਰਾਹੀਂ ਸਾਂਝੀ ਕੀਤੀ ਹੈ।
Leave a Reply