ਦੀਵਾਲੀ ਤੋਂ ਬਾਅਦ ਹਵਾ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਦਿੱਲੀ-NCR ਸਮੇਤ ਕਈ ਇਲਾਕਿਆਂ ਵਿੱਚ AQI ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ।
ਅਜਿਹੇ ਵਿੱਚ ਬਾਹਰ ਨਿਕਲਦੇ ਸਮੇਂ ਮਾਸਕ ਪਾਉਣ ਦੇ ਨਾਲ-ਨਾਲ ਘਰ ਦੀ ਹਵਾ ਨੂੰ ਵੀ ਸਾਫ਼ ਰੱਖਣਾ ਬੇਹੱਦ ਜ਼ਰੂਰੀ ਹੈ।
ਇਸ ਲਈ ਤੁਸੀਂ ਘਰ ਵਿੱਚ ਕੁਝ ਅਜਿਹੇ ਕੁਦਰਤੀ ਪੌਦੇ ਲਗਾ ਸਕਦੇ ਹੋ, ਜਿਨ੍ਹਾਂ ਨੂੰ ਹਵਾ ਸ਼ੁੱਧ ਕਰਨ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਅਜਿਹੇ ਹੀ 5 ਪੌਦਿਆਂ ਬਾਰੇ।

Leave a Reply