ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪਹੁੰਚੇ ਪਿੰਡ ਘੋਨੇਵਾਲ, ਫਸਲਾਂ ਤੇ ਸੰਪਤੀ ਨੂੰ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪਹੁੰਚੇ ਪਿੰਡ ਘੋਨੇਵਾਲ, ਫਸਲਾਂ ਤੇ ਸੰਪਤੀ ਨੂੰ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਾਂ।

ਇੱਥੇ ਦੀ ਅਸਲ ਸਥਿਤੀ ਨੂੰ ਵੇਖਣ ਤੋਂ ਬਾਅਦ ਜਲਦ ਹੀ ਪ੍ਰੈਸ ਵਾਰਤਾ ਰਾਹੀਂ ਵਿਸਥਾਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਫਸਲਾਂ ਨੂੰ ਹੋਇਆ ਭਾਰੀ ਨੁਕਸਾਨ ਚਿੰਤਾ ਦਾ ਵਿਸ਼ਾ ਹੈ ਤੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

 

ਪੰਜਾਬ ‘ਚ ਹੜ੍ਹ ਦੀ ਗੰਭੀਰ ਸਥਿਤੀ ਦੇ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਘੋਨੇਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਤੇ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦਿਆਂ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ਼ ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮੌਜ਼ੂਦ ਸਨ ।

ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਾਂ। ਇੱਥੇ ਦੀ ਅਸਲ ਸਥਿਤੀ ਨੂੰ ਵੇਖਣ ਤੋਂ ਬਾਅਦ ਜਲਦ ਹੀ ਪ੍ਰੈਸ ਵਾਰਤਾ ਰਾਹੀਂ ਵਿਸਥਾਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਫਸਲਾਂ ਨੂੰ ਹੋਇਆ ਭਾਰੀ ਨੁਕਸਾਨ ਚਿੰਤਾ ਦਾ ਵਿਸ਼ਾ ਹੈ ਤੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਹੜ੍ਹ ਕਾਰਨ ਉਨ੍ਹਾਂ ਦੇ ਘਰ,ਖੇਤ ਤੇ ਪਸ਼ੂਧਨ ਨੂੰ ਭਾਰੀ ਨੁਕਸਾਨ ਹੋਇਆ ਹੈ। ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ ਤੇ ਗੁਜ਼ਾਰਾ ਕਰਨਾ ਮੁਸ਼ਕਲ ਬਣ ਗਿਆ ਹੈ।

 

ਸ਼ਿਵਰਾਜ ਚੌਹਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਵੱਲੋਂ ਚਲਾਏ ਜਾ ਰਹੇ ਬਚਾਆ ਅਤੇ ਪੂਨਰਵਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ, ਫੌਜ, ਐਨਡੀਆਰਐਫ ਤੇ ਹੋਰ ਏਜੰਸੀਆਂ ਰਾਹਤ ਕਾਰਜਾਂ ਪੰਜਾਬ ਵਿੱਚ ਹੜ੍ਹ ਦੀ ਗੰਭੀਰ ਸਥਿਤੀ ਦੇ ਦਰਮਿਆਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਘੋਨੇਵਾਲ ਪਹੁੰਚੇ। ਇਸ ਮੌਕੇ ਉਹਨਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਅਤੇ ਕਿਸਾਨਾਂ ਨਾਲ਼ ਮੁਲਾਕਾਤ ਕੀਤੀ ਤੇ ਉਹਨਾਂ ਦੀਆਂ ਸਮੱਸਿਆਵਾਂ ਸੁਣਦਿਆਂ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੇ ਨਾਲ਼ ਅੰਮ੍ਰਿਤਸਰ ਤੋਂ ਕਾਂਗ੍ਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਮਜੂਦ ਸਨ ।

ਕੇਂਦਰੀ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਾਂ। ਇੱਥੇ ਦੀ ਅਸਲ ਸਥਿਤੀ ਨੂੰ ਵੇਖਣ ਤੋਂ ਬਾਅਦ ਜਲਦ ਹੀ ਪ੍ਰੈਸ ਵਾਰਤਾ ਰਾਹੀਂ ਵਿਸਥਾਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਹਨਾਂ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਫਸਲਾਂ ਨੂੰ ਹੋਇਆ ਭਾਰੀ ਨੁਕਸਾਨ ਚਿੰਤਾ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।

HOMEPAGE:-http://PUNJABDIAL.IN

Leave a Reply

Your email address will not be published. Required fields are marked *

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ